Remembering Sardool Sikander – A Special Conversation with Charanjit Ahuja | ਸਰਦੂਲ ਸਿਕੰਦਰ ਨੂੰ ਯਾਦ ਕਰਦਿਆਂ-ਚਰਨਜੀਤ ਅਹੂਜਾ ਨਾਲ ਵਿਸ਼ੇਸ਼ ਗੱਲਬਾਤ

Beloved Punjabi singer Sardool Sikander left this world, and a legacy of beautifully sung songs. He passed away at the age of 60. He is known for his songs such as “Sanu Ishq Barandi Chad Gayi” and “Ek Charkha Gali De Vich”. Sardool Sikander considered Charanjit Ahuja as his ‘Guru’. Harjinder Thind talks with Charanjit Ahuja about the life and music of Sardool Sikander. 

ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਪਿਛਲੇ ਚਾਰ ਦਹਾਕਿਆਂ ਤੋਂਪੰਜਾਬੀਅਤ ਦੀ ਸੇਵਾ ਕਰ ਰਹੇ ਪ੍ਰਸਿੱਧ ਕਲਾਕਾਰ ਸਰਦੂਲ ਸਿਕੰਦਰ ਨੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਸਰਦੂਲਸਿਕੰਦਰ ਨੇ ਸਾਲ 1980 ਵਿੱਚ ਟੀਵੀ ਤੇ ਰੇਡੀਓ ਰਾਹੀਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੀ ਪਹਿਲੀ ਐਲਬਮ’ਰੋਡਵੇਜ਼ ਦੀ ਲਾਰੀ’ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਸਰਦੂਲ ਸਿਕੰਦਰ ਦੀ ਗੱਲ ਕਰਦਿਆਂ ਚਰਨਜੀਤ ਅਹੂਜਾ ਦਾ ਨਾਮ ਪਹਿਲਾਂ ਆਉਂਦਾ ਹੈ। ਹਰਜਿੰਦਰ ਥਿੰਦ ਚਰਨਜੀਤ ਅਹੂਜਾ ਨਾਲ ਸਰਦੂਲ ਸਿਕੰਦਰ ਦੀ ਜ਼ਿੰਦਗੀ ਅਤੇ ਸੰਗੀਤ ਬਾਰੇ ਗੱਲਬਾਤ ਕਰਦੇ ਹੋਏ।